Bible Language

Matthew 8:24 (NCV) New Century Version

Versions

PAV   ਅਰ ਵੇਖੋ ਝੀਲ ਵਿੱਚ ਐਡਾ ਵੱਡਾ ਤੁਫ਼ਾਨ ਆਇਆ ਜੋ ਬੇੜੀ ਲਹਿਰਾਂ ਵਿੱਚ ਲੁਕਦੀ ਜਾਂਦੀ ਸੀ ਪਰ ਉਹ ਸੁੱਤਾ ਪਿਆ ਸੀ
ERVPA   ਝੀਲ ਵਿੱਚ ਇੰਨਾ ਤੂਫਾਨ ਆਇਆ ਕਿ ਬੇਡ਼ੀ ਲਹਿਰਾਂ ਵਿੱਚ ਹੀ ਲੁਕ੍ਕਦੀ ਜਾ ਰਹੀ ਸੀ। ਪਰ ਯਿਸੂ ਸੌਂ ਰਿਹਾ ਸੀ।
IRVPA   ਅਤੇ ਵੇਖੋ ਝੀਲ ਵਿੱਚ ਵੱਡਾ ਤੂਫ਼ਾਨ ਆਇਆ ਜੋ ਬੇੜੀ ਲਹਿਰਾਂ ਵਿੱਚ ਡੁੱਬਦੀ ਜਾਂਦੀ ਸੀ ਪਰ ਉਹ ਸੁੱਤਾ ਪਿਆ ਸੀ।