Bible Language

Matthew 8:26 (NCV) New Century Version

Versions

PAV   ਤਾਂ ਉਹ ਨੇ ਉਨ੍ਹਾਂ ਨੂੰ ਆਖਿਆ, ਹੇ ਥੋੜੀ ਪਰਤੀਤ ਵਾਲਿਓ ਤੁਸੀਂ ਕਿਉਂ ਡਰਦੇ ਹੋ? ਤਦ ਉਹ ਨੇ ਉੱਠ ਕੇ ਪੌਣ ਅਤੇ ਝੀਲ ਨੂੰ ਦਬਕਾ ਦਿੱਤਾ ਅਤੇ ਵੱਡਾ ਚੈਨ ਹੋ ਗਿਆ
ERVPA   ਤਾਂ ਉਸਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਇੰਨਾ ਕਿਉਂ ਡਰਦੇ ਹੋ?” ਤੁਹਾਨੂੰ ਪੂਰਾ ਵਿਸ਼ਵਾਸ ਨਹੀਂ ਹੈ। ਤਦ ਉਸਨੇ ਉਠਕੇ ਹਵਾ ਅਤੇ ਲਹਿਰਾਂ ਨੂੰ ਦਬਕਾ ਮਾਰਿਆ। ਫਿਰ ਇਕਕਦਮ ਚੈਨ ਹੋ ਗਿਆ।
IRVPA   ਉਹ ਨੇ ਉਨ੍ਹਾਂ ਨੂੰ ਆਖਿਆ, ਹੇ ਥੋੜ੍ਹੇ ਵਿਸ਼ਵਾਸ ਵਾਲਿਓ ਤੁਸੀਂ ਕਿਉਂ ਡਰਦੇ ਹੋ? ਫਿਰ ਉਸ ਨੇ ਉੱਠ ਕੇ ਤੂਫ਼ਾਨ ਅਤੇ ਝੀਲ ਨੂੰ ਝਿੜਕਿਆ ਅਤੇ ਵੱਡੀ ਸ਼ਾਂਤੀ ਹੋ ਗਈ।