Bible Language

Matthew 8:28 (NCV) New Century Version

Versions

PAV   ਜਾਂ ਉਹ ਪਾਰ ਗਦਰੀਨੀਆਂ ਦੇ ਦੇਸ ਵਿੱਚ ਪਹੁੰਚਿਆ ਤਾਂ ਦੋ ਮਨੁੱਖ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਕਬਰਾਂ ਵਿੱਚੋਂ ਨਿੱਕਲ ਕੇ ਉਹ ਨੂੰ ਮਿਲੇ ਅਤੇ ਓਹ ਐਡੇ ਕਰੜੇ ਸਨ ਜੋ ਉਸ ਰਸਤੇ ਕੋਈ ਲੰਘ ਨਹੀਂ ਸੀ ਸੱਕਦਾ
ERVPA   ਜਦੋਂ ਯਿਸੂ ਝੀਲ ਦੇ ਪਾਰ ਗਦਰੀਨੀਆਂ ਦੇ ਦੇਸ਼ ਵਿੱਚ ਪਹੁੰਚਿਆ, ਤਾਂ ਦੋ ਮਨੁੱਖ ਜਿਨ੍ਹਾਂ ਨੂੰ ਭੂਤ ਚਿੰਬਡ਼ੇ ਹੋਏ ਸਨ, ਕਬਰਾਂ ਵਿੱਚੋਂ ਨਿਕਲ ਕੇ ਯਿਸੂ ਕੋਲ ਆਏ ਅਤੇ ਉਹ ਇੰਨੇ ਖਤਰਨਾਕ ਸਨ ਕਿ ਉਸ ਰਸਤੇ ਤੋਂ ਕੋਈ ਲੰਘ ਨਹੀਂ ਸੀ ਸਕ੍ਕਦਾ।
IRVPA   ਜਦੋਂ ਉਹ ਪਾਰ ਗਦਰੀਨੀਆਂ ਦੇ ਦੇਸ ਵਿੱਚ ਪਹੁੰਚਿਆ, ਤਾਂ ਦੋ ਮਨੁੱਖ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਕਬਰਾਂ ਵਿੱਚੋਂ ਨਿੱਕਲ ਕੇ ਉਸ ਕੋਲ ਆਏ ਅਤੇ ਉਹ ਇੰਨ੍ਹੇ ਖ਼ਤਰਨਾਕ ਸਨ ਜੋ ਉਸ ਰਸਤੇ ਤੋਂ ਕੋਈ ਲੰਘ ਨਹੀਂ ਸਕਦਾ ਸੀ।