Bible Language

Matthew 8:3 (NCV) New Century Version

Versions

PAV   ਤਾਂ ਉਸ ਨੇ ਹੱਥ ਲੰਮਾ ਕਰ ਕੇ ਉਹ ਨੂੰ ਛੋਹਿਆ ਅਤੇ ਆਖਿਆ, ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾਹ ਅਤੇ ਉਸੇ ਵੇਲੇ ਉਹ ਦਾ ਕੋੜ੍ਹ ਜਾਂਦਾ ਰਿਹਾ
ERVPA   ਯਿਸੂ ਨੇ ਆਪਣਾ ਹੱਥ ਫ਼ੈਲਾਇਆ ਅਤੇ ਉਸ ਆਦਮੀ ਨੂੰ ਛੂਹਿਆ ਅਤੇ ਆਖਿਆ, “ਮੈਂ ਤੈਨੂੰ ਠੀਕ ਕਰਨਾ ਚਾਹੁੰਦਾ ਹਾਂ।” ਅਤੇ ਉਸੇ ਵੇਲੇ ਕੋਢ਼ੀ ਦਾ ਕੋਢ਼ ਜਾਂਦਾ ਰਿਹਾ।
IRVPA   ਫਿਰ ਉਸ ਨੇ ਹੱਥ ਵਧਾ ਕੇ ਉਸ ਨੂੰ ਛੂਹਿਆ ਅਤੇ ਆਖਿਆ, ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾ ਅਤੇ ਉਸੇ ਵੇਲੇ ਉਹ ਕੋੜ੍ਹੀ ਸ਼ੁੱਧ ਹੋ ਗਿਆ।