Bible Language

Matthew 8:4 (NCV) New Century Version

Versions

PAV   ਤਾਂ ਯਿਸੂ ਨੇ ਉਹ ਨੂੰ ਆਖਿਆ, ਖ਼ਬਰਦਾਰ! ਕਿਸੇ ਨੂੰ ਨਾ ਦੱਸੀਂ ਪਰ ਜਾ ਕੇ ਆਪਣਾ ਆਪ ਜਾਜਕ ਨੂੰ ਵਿਖਾ ਅਤੇ ਜਿਹੜੀ ਭੇਟ ਮੂਸਾ ਨੇ ਠਹਿਰਾਈ ਚੜ੍ਹਾ ਭਈ ਉਨ੍ਹਾਂ ਲਈ ਸਾਖੀ ਹੋਵੇ।।
ERVPA   ਤਾਂ ਯਿਸੂ ਨੇ ਉਸਨੂੰ ਆਖਿਆ, “ਹੁਣੇ ਜੋ ਕੁਝ ਵਾਪਰਿਆ ਹੈ ਜਾਕੇ ਕਿਸੇ ਨੂੰ ਨਾ ਦਸੀਂ, ਪਰ ਜਾਕੇ ਆਪਣੇ ਜਾਜਕ ਨੂੰ ਵਿਖਾਈਂ ਅਤੇ ਮੂਸਾ ਦੀ ਸ਼ਰ੍ਹਾ ਦੇ ਹੁਕਮ ਅਨੁਸਾਰ ਜਾਕੇ ਭੇਟਾ ਚਢ਼ਾ ਲੋਕਾਂ ਲਈ ਇਹ ਇੱਕ ਸਾਖੀ ਹੋਵੇਗੀ।”
IRVPA   ਫਿਰ ਯਿਸੂ ਨੇ ਉਸ ਨੂੰ ਆਖਿਆ, ਖ਼ਬਰਦਾਰ! ਕਿਸੇ ਨੂੰ ਨਾ ਦੱਸੀਂ ਪਰ ਜਾ ਕੇ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਜਿਹੜੀ ਭੇਟ ਮੂਸਾ ਨੇ ਠਹਿਰਾਈ, ਚੜ੍ਹਾ ਕਿ ਉਨ੍ਹਾਂ ਲਈ ਗਵਾਹੀ ਹੋਵੇ। PS