Bible Language

Nehemiah 11:11 (NCV) New Century Version

Versions

PAV   ਸਰਾਯਾਹ ਹਿਲਕੀਯਾਹ ਦਾ ਪੁੱਤ੍ਰ, ਉਹ ਮੱਸ਼ੁਲਾਮ ਦਾ ਪੁੱਤ੍ਰ ਉਹ ਸਦੋਕ ਦਾ ਪੁੱਤ੍ਰ, ਉਹ ਮਰਾਯੋਥ ਦਾ ਪੁੱਤ੍ਰ, ਉਹ ਅਹੀਟੂਬ ਦਾ ਪੁੱਤ੍ਰ ਜਿਹੜਾ ਪਰਮੇਸ਼ੁਰ ਦੇ ਭਵਨ ਦਾ ਪਰਧਾਨ ਸੀ
IRVPA   ਅਤੇ ਸਰਾਯਾਹ ਜੋ ਹਿਲਕੀਯਾਹ ਦਾ ਪੁੱਤਰ, ਉਹ ਮਸ਼ੁੱਲਾਮ ਦਾ ਪੁੱਤਰ, ਉਹ ਸਾਦੋਕ ਦਾ ਪੁੱਤਰ, ਉਹ ਮਰਾਯੋਥ ਦਾ ਪੁੱਤਰ, ਉਹ ਅਹੀਟੂਬ ਦਾ ਪੁੱਤਰ ਜੋ ਪਰਮੇਸ਼ੁਰ ਦੇ ਭਵਨ ਦਾ ਪ੍ਰਧਾਨ ਸੀ,