Bible Language

Nehemiah 5:7 (NCV) New Century Version

Versions

PAV   ਅਤੇ ਮੈਂ ਆਪਣੇ ਮਨ ਵਿੱਚ ਸੋਚਿਆ ਅਤੇ ਸ਼ਰੀਫਾਂ ਅਤੇ ਰਈਸਾਂ ਨਾਲ ਝਗੜਾ ਕੀਤਾ ਅਤੇ ਉਨ੍ਹਾਂ ਨੂੰ ਆਖਿਆ, ਤੁਹਾਡੇ ਵਿੱਚੋਂ ਹਰ ਇੱਕ ਮਨੁੱਖ ਆਪਣੇ ਭਰਾ ਕੋਲੋਂ ਬਿਆਜ ਲੈਂਦਾ ਹੈ ਤਾਂ ਮੈਂ ਉਨ੍ਹਾਂ ਦੇ ਵਿਰੁੱਧ ਇੱਕ ਵੱਡੀ ਸਭਾ ਇੱਕਠੀ ਕੀਤੀ
IRVPA   ਅਤੇ ਮੈਂ ਆਪਣੇ ਮਨ ਵਿੱਚ ਵਿਚਾਰ ਕੀਤਾ ਅਤੇ ਸਾਮੰਤਾਂ ਅਤੇ ਹਾਕਮਾਂ ਨੂੰ ਝਿੜਕਿਆ ਅਤੇ ਉਨ੍ਹਾਂ ਨੂੰ ਕਿਹਾ, “ਤੁਹਾਡੇ ਵਿੱਚੋਂ ਹਰ ਇੱਕ ਮਨੁੱਖ ਆਪਣੇ ਭਰਾ ਤੋਂ ਬਿਆਜ ਲੈਂਦਾ ਹੈ।” ਤਦ ਮੈਂ ਉਨ੍ਹਾਂ ਦੇ ਵਿਰੁੱਧ ਇੱਕ ਵੱਡੀ ਸਭਾ ਇਕੱਠੀ ਕੀਤੀ