Bible Language

Nehemiah 6:10 (NCV) New Century Version

Versions

PAV   ਫੇਰ ਮੈਂ ਮੁਹੇਯਟਬੇਲ ਦੇ ਪੋਤਰੇ ਦਲਾਯਾਹ ਦੇ ਪੁੱਤ੍ਰ ਸਮਆਯਾਹ ਦੇ ਘਰ ਵਿੱਚ ਆਇਆ। ਉਹ ਬੰਦ ਕੀਤਾ ਹੋਇਆ ਸੀ ਅਤੇ ਉਸ ਆਖਿਆ, ਆਓ, ਅਸੀਂ ਪਰਮੇਸ਼ੁਰ ਦੇ ਭਵਨ ਵਿੱਚ ਹੈਕਲ ਦੇ ਅੰਦਰ ਮਿਲੀਏ ਅਤੇ ਹੈਕਲ ਦੇ ਬੂਹਿਆਂ ਨੂੰ ਭੇੜ ਲਈਏ ਕਿਉਂਕਿ ਓਹ ਤੈਨੂੰ ਵੱਢਣ ਲਈ ਆਉਣਗੇ, ਹਾਂ, ਉਹ ਤੈਨੂੰ ਰਾਤ ਨੂੰ ਵੱਢਣ ਲਈ ਆਉਣਗੇ
IRVPA   ਫਿਰ ਮੈਂ ਮਹੇਟਬਏਲ ਦੇ ਪੋਤਰੇ ਦਲਾਯਾਹ ਦੇ ਪੁੱਤਰ ਸ਼ਮਅਯਾਹ ਦੇ ਘਰ ਵਿੱਚ ਗਿਆ। ਉਹ ਤਾਂ ਘਰ ਵਿੱਚ ਬੰਦ ਸੀ, ਉਸ ਨੇ ਕਿਹਾ, “ਆ, ਅਸੀਂ ਪਰਮੇਸ਼ੁਰ ਦੇ ਭਵਨ ਵਿੱਚ ਮੰਦਰ ਦੇ ਅੰਦਰ ਮਿਲੀਏ ਅਤੇ ਮੰਦਰ ਦੇ ਦਰਵਾਜਿਆਂ ਨੂੰ ਬੰਦ ਕਰ ਲਈਏ ਕਿਉਂਕਿ ਉਹ ਤੈਨੂੰ ਮਾਰਨ ਲਈ ਆਉਣਗੇ, ਹਾਂ ਉਹ ਰਾਤ ਨੂੰ ਤੈਨੂੰ ਮਾਰਨ ਲਈ ਆਉਣਗੇ।”