Bible Language

Nehemiah 7:73 (NCV) New Century Version

Versions

PAV   ਸੋ ਜਾਜਕ ਅਰ ਲੇਵੀ ਅਰ ਦਰਬਾਨ ਅਰ ਰਾਗੀ ਅਰ ਕਈ ਲੋਕ ਅਰ ਨਥੀਨੀਮ ਸਗੋਂ ਸਾਰਾ ਇਸਰਾਏਲ ਆਪੋ ਆਪਣੇ ਸ਼ਹਿਰਾਂ ਵਿੱਚ ਵੱਸ ਗਏ ਅਤੇ ਜਦੋਂ ਸੱਤਵਾਂ ਮਹੀਨਾ ਆਇਆ ਤਾਂ ਇਸਰਾਏਲੀ ਆਪਣਿਆਂ ਸ਼ਹਿਰਾਂ ਵਿੱਚ ਸਨ।।
IRVPA   ਇਸ ਤਰ੍ਹਾਂ ਜਾਜਕ ਅਤੇ ਲੇਵੀ ਅਤੇ ਦਰਬਾਨ ਅਤੇ ਗਾਇਕ, ਪਰਜਾ ਦੇ ਕੁਝ ਲੋਕ ਅਤੇ ਨਥੀਨੀਮ ਅਤੇ ਸਾਰੇ ਇਸਰਾਏਲੀ ਆਪੋ ਆਪਣੇ ਸ਼ਹਿਰਾਂ ਵਿੱਚ ਵੱਸ ਗਏ। PE