Bible Language

Nehemiah 9:10 (NCV) New Century Version

Versions

PAV   ਅਤੇ ਫ਼ਿਰਊਨ ਦੇ ਉੱਤੇ ਅਤੇ ਉਸ ਦੇ ਸਾਰੇ ਟਹਿਲੂਆਂ ਉੱਤੇ ਅਤੇ ਉਸ ਦੇ ਦੇਸ ਦੀ ਸਾਰੀ ਰਈਅਤ ਉੱਤੇ ਨਿਸ਼ਾਨ ਅਤੇ ਅਸਚਰਜ ਕੰਮ ਵਿਖਾਏ ਕਿਉਂਕਿ ਤੂੰ ਜਾਣਦਾ ਸੈਂ ਕਿ ਓਹਨਾਂ ਨੇ ਉਨ੍ਹਾਂ ਦੇ ਵਿਰੁੱਧ ਹੰਕਾਰ ਨਾਲ ਵਰਤਾਓ ਕੀਤਾ ਸੋ ਤੂੰ ਆਪਣੇ ਲਈ ਇੱਕ ਨਾਮ ਬਣਾਇਆ ਜਿਵੇਂ ਅੱਜ ਦੇ ਦਿਨ ਹੈ
IRVPA   ਤੂੰ ਫ਼ਿਰਊਨ ਅਤੇ ਉਸ ਦੇ ਸਾਰੇ ਕਰਮਚਾਰੀਆਂ ਅਤੇ ਉਸ ਦੇ ਦੇਸ਼ ਦੇ ਸਾਰੇ ਲੋਕਾਂ ਨੂੰ ਸਜ਼ਾ ਦੇਣ ਲਈ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾਏ ਕਿਉਂਕਿ ਤੂੰ ਜਾਣਦਾ ਸੀ ਕਿ ਮਿਸਰੀ ਉਨ੍ਹਾਂ ਦੇ ਵਿਰੁੱਧ ਹੰਕਾਰ ਨਾਲ ਵਰਤਾਉ ਕਰਦੇ ਸਨ, ਇਸ ਲਈ ਤੂੰ ਆਪਣੇ ਲਈ ਇੱਕ ਅਜਿਹਾ ਵੱਡਾ ਨਾਮ ਬਣਾਇਆ, ਜਿਵੇਂ ਅੱਜ ਦੇ ਦਿਨ ਹੈ।