Bible Language

Nehemiah 9:19 (NCV) New Century Version

Versions

PAV   ਤਦ ਵੀ ਤੈਂ ਆਪਣੀ ਬਹੁਤੀ ਦਿਆਲਤਾ ਵਿੱਚ ਉਨ੍ਹਾਂ ਨੂੰ ਉਜਾੜ ਵਿੱਚ ਨਹੀਂ ਤਿਆਗਿਆ। ਦਿਨ ਨੂੰ ਬੱਦਲ ਦਾ ਥੰਮ੍ਹ ਰਾਹ ਵਿੱਚ ਉਨ੍ਹਾਂ ਦੀ ਅਗਵਾਈ ਕਰਨ ਤੋਂ ਅਤੇ ਰਾਤ ਨੂੰ ਅੱਗ ਦਾ ਥੰਮ੍ਹ ਉਨ੍ਹਾਂ ਦੇ ਰਾਹ ਵਿੱਚ ਚਾਨਣ ਦੇਣ ਤੋਂ ਅੱਡ ਨਾ ਹੋਇਆ
IRVPA   ਤਦ ਵੀ ਤੂੰ ਆਪਣੀ ਵੱਡੀ ਦਿਆਲਤਾ ਦੇ ਕਾਰਨ ਉਨ੍ਹਾਂ ਨੂੰ ਜੰਗਲ ਵਿੱਚ ਨਹੀਂ ਤਿਆਗਿਆ, ਦਿਨ ਨੂੰ ਰਾਹ ਵਿੱਚ ਉਨ੍ਹਾਂ ਦੀ ਅਗਵਾਈ ਕਰਨ ਲਈ ਬੱਦਲ ਦਾ ਥੰਮ੍ਹ, ਅਤੇ ਰਾਤ ਨੂੰ ਉਨ੍ਹਾਂ ਦੇ ਰਾਹ ਵਿੱਚ ਚਾਨਣ ਦੇਣ ਲਈ ਅੱਗ ਦਾ ਥੰਮ੍ਹ, ਉਨ੍ਹਾਂ ਤੋਂ ਅਲੱਗ ਨਾ ਹੋਇਆ।