Bible Language

Nehemiah 9:21 (NCV) New Century Version

Versions

PAV   ਚਾਲੀ ਵਰ੍ਹੇ ਤੈਂ ਉਨ੍ਹਾਂ ਦੀ ਉਜਾੜ ਵਿੱਚ ਪਾਲਨਾ ਕੀਤੀ ਅਤੇ ਉਨ੍ਹਾਂ ਨੂੰ ਕਿਸੇ ਚੀਜ਼ ਦੀ ਥੁੜੋਂ ਨਾ ਰਹੀ ਨਾ ਉਨ੍ਹਾਂ ਦੇ ਕੱਪੜੇ ਪੁਰਾਨੇ ਹੋਏ ਨਾ ਉਨ੍ਹਾਂ ਦੇ ਪੈਰ ਸੁੱਜੇ
IRVPA   ਚਾਲ੍ਹੀ ਸਾਲ ਤੱਕ ਤੂੰ ਜੰਗਲ ਵਿੱਚ ਉਨ੍ਹਾਂ ਦੀ ਪਾਲਣਾ ਕੀਤੀ ਕਿ ਉਨ੍ਹਾਂ ਨੂੰ ਕਿਸੇ ਚੀਜ਼ ਦੀ ਥੁੜ ਨਾ ਰਹੀ, ਨਾ ਤਾਂ ਉਨ੍ਹਾਂ ਦੇ ਕੱਪੜੇ ਪੁਰਾਣੇ ਹੋਏ ਅਤੇ ਨਾ ਹੀ ਉਨ੍ਹਾਂ ਦੇ ਪੈਰ ਸੁੱਜੇ।