Versions
PAV ਹੋਰ ਤੂੰ ਉਨ੍ਹਾਂ ਨੂੰ ਪਾਤਸ਼ਾਹੀਆਂ ਅਤੇ ਉੱਮਤਾਂ ਬਖ਼ਸ਼ੀਆਂ ਜਿਨ੍ਹਾਂ ਨੂੰ ਤੈਂ ਉਨ੍ਹਾਂ ਦੇ ਹਿੱਸਿਆ ਪਰਤੀ ਵੰਡ ਦਿੱਤਾ ਸੋ ਉਨ੍ਹਾਂ ਨੇ ਸੀਹੋਨ ਦੇ ਦੇਸ ਉੱਤੇ ਅਰ ਅਸ਼ਬੋਨ ਦੇ ਪਾਤਸ਼ਾਹ ਦੇ ਦੇਸ ਉੱਤੇ ਅਤੇ ਬਾਸ਼ਾਨ ਦੇ ਪਾਤਸ਼ਾਹ ਓਗ ਦੇ ਦੇਸ ਉੱਤੇ ਕਬਜ਼ਾ ਕਰ ਲਿਆ
IRVPA ਫਿਰ ਤੂੰ ਬਹੁਤ ਸਾਰੇ ਦੇਸ਼ ਅਤੇ ਜਾਤੀਆਂ ਦੇ ਲੋਕਾਂ ਨੂੰ ਉਨ੍ਹਾਂ ਦੇ ਅਧੀਨ ਕਰ ਦਿੱਤਾ ਜਿਨ੍ਹਾਂ ਨੂੰ ਤੂੰ ਉਨ੍ਹਾਂ ਦੇ ਹਿੱਸਿਆਂ ਵਿੱਚ ਵੰਡ ਦਿੱਤਾ, ਅਤੇ ਉਨ੍ਹਾਂ ਨੇ ਹਸ਼ਬੋਨ ਦੇ ਰਾਜਾ ਸੀਹੋਨ ਅਤੇ ਬਾਸ਼ਾਨ ਦੇ ਰਾਜਾ ਓਗ ਦੇ ਦੇਸ਼ ਉੱਤੇ ਕਬਜ਼ਾ ਕਰ ਲਿਆ।