Bible Language

Nehemiah 9:29 (NCV) New Century Version

Versions

PAV   ਅਤੇ ਤੂੰ ਉਨ੍ਹਾਂ ਦੇ ਵਿਰੁੱਧ ਗਵਾਹੀ ਦਿੱਤੀ ਤਾਂ ਜੋ ਤੂੰ ਉਨ੍ਹਾਂ ਨੂੰ ਆਪਣੀ ਬਿਵਸਥਾ ਦੇ ਵੱਲ ਮੋੜ ਲਿਆਵੇਂ ਪਰ ਉਨ੍ਹਾਂ ਨੇ ਹੰਕਾਰ ਕੀਤਾ ਅਤੇ ਤੇਰੇ ਹੁਕਮਾਂ ਨੂੰ ਨਾ ਸੁਣਿਆ ਅਤੇ ਨਿਆਵਾਂ ਦੇ ਵਿਰੁੱਧ ਪਾਪ ਕੀਤਾ, ਜਿਨ੍ਹਾਂ ਨੂੰ ਜੇ ਕੋਈ ਆਦਮੀ ਪੂਰਾ ਕਰੇ ਤਾਂ ਉਨ੍ਹਾਂ ਦੇ ਕਾਰਨ ਜੀਉਂਦਾ ਰਹੇ, ਅਤੇ ਆਪਣਿਆਂ ਮੋਡਿਆਂ ਨੂੰ ਖਿੱਚ ਕੇ ਆਪਣੀਆਂ ਧੌਣਾਂ ਅਕੜਾ ਲਈਆਂ ਅਤੇ ਉਨ੍ਹਾਂ ਨੇ ਨਾ ਸੁਣਿਆ
IRVPA   ਅਤੇ ਤੂੰ ਉਨ੍ਹਾਂ ਨੂੰ ਚਿਤਾਉਣੀ ਦਿੰਦਾ ਸੀ ਤਾਂ ਜੋ ਤੂੰ ਉਨ੍ਹਾਂ ਨੂੰ ਆਪਣੀ ਬਿਵਸਥਾ ਵੱਲ ਮੋੜ ਲਿਆਵੇ ਪਰ ਉਨ੍ਹਾਂ ਨੇ ਹੰਕਾਰ ਕੀਤਾ ਅਤੇ ਤੇਰੇ ਹੁਕਮਾਂ ਨੂੰ ਨਾ ਮੰਨਿਆ ਅਤੇ ਤੇਰੇ ਨਿਯਮਾਂ ਦੇ ਵਿਰੁੱਧ ਪਾਪ ਕੀਤਾ, ਜਿਨ੍ਹਾਂ ਨੂੰ ਜੇ ਕੋਈ ਮਨੁੱਖ ਪੂਰਾ ਕਰੇ ਤਾਂ ਉਨ੍ਹਾਂ ਦੇ ਕਾਰਨ ਜੀਉਂਦਾ ਰਹੇ, ਅਤੇ ਹਠੀਲੇ ਬਣ ਕੇ ਆਪਣੀ ਪਿੱਠ ਤੇਰੇ ਵੱਲ ਮੋੜ ਲਈ ਅਤੇ ਢੀਠ ਹੋ ਗਏ ਅਤੇ ਉਨ੍ਹਾਂ ਨੇ ਨਾ ਸੁਣਿਆ।