Bible Language

Nehemiah 9:4 (NCV) New Century Version

Versions

PAV   ਤਦ ਲੇਵੀਆਂ ਵਿੱਚੋਂ ਯੇਸ਼ੂਆ ਅਰ ਬਾਨਈ ਅਰ ਕਦਮੀਏਲ ਅਰ ਸ਼ਬਨਯਾਹ ਅਰ ਬੁੰਨੀ ਅਰ ਸ਼ੇਰੇਬਯਾਹ ਅਰ ਬਾਨੀ ਅਤੇ ਕਨਾਨੀ ਨੇ ਪੌੜੀਆਂ ਉੱਤੇ ਖੜੇ ਹੋ ਕੇ ਵੱਡੀ ਅਵਾਜ਼ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਦੁਹਾਈ ਦਿੱਤੀ
IRVPA   ਤਦ ਲੇਵੀਆਂ ਵਿੱਚੋਂ ਯੇਸ਼ੂਆ, ਬਾਨਈ, ਕਦਮੀਏਲ, ਸ਼ਬਨਯਾਹ, ਬੁੰਨੀ, ਸ਼ੇਰੇਬਯਾਹ, ਬਾਨੀ ਅਤੇ ਕਨਾਨੀ ਨੇ ਪੌੜੀਆਂ ਉੱਤੇ ਖੜ੍ਹੇ ਹੋ ਕੇ ਉੱਚੀ ਅਵਾਜ਼ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਦੁਹਾਈ ਦਿੱਤੀ।