Bible Language

Nehemiah 9:6 (NCV) New Century Version

Versions

PAV   ਤੂੰ, ਹਾਂ, ਤੂੰ ਹੀ ਕੇਵਲ ਇੱਕ ਯਹੋਵਾਹ ਹੈਂ। ਤੂੰ ਅਕਾਸ਼ ਅਤੇ ਅਕਾਸ਼ਾਂ ਦੇ ਅਕਾਸ਼ ਵੀ ਅਤੇ ਉਨ੍ਹਾਂ ਦੀ ਸਾਰੀ ਸੈਨਾ, ਧਰਤੀ ਅਤੇ ਉਸ ਦੀਆਂ ਸਾਰੀਆਂ ਚੀਜਾਂ, ਸਮੁੰਦਰ ਅਤੇ ਜੋ ਕੁੱਝ ਉਨ੍ਹਾਂ ਦੇ ਵਿੱਚ ਹੈ ਬਣਾਏ ਅਤੇ ਤੂੰ ਹੀ ਸਾਰਿਆਂ ਦਾ ਜੀਵਨ ਦਾਤਾ ਹੈਂ ਅਤੇ ਅਕਾਸ਼ ਦੀ ਸੈਨਾ ਤੈਨੂੰ ਹੀ ਮੱਥਾ ਟੇਕਦੀ ਹੈ
IRVPA   {ਪਾਪ ਇਕਰਾਰ ਦੀ ਪ੍ਰਾਰਥਨਾ} PS “ਤੂੰ, ਹਾਂ ਤੂੰ ਹੀ ਕੇਵਲ ਇੱਕ ਯਹੋਵਾਹ ਹੈਂ, ਤੂੰ ਸਵਰਗ ਸਗੋਂ ਸਭ ਤੋਂ ਉੱਚੇ ਸਵਰਗ ਅਤੇ ਉਨ੍ਹਾਂ ਦੀ ਸਾਰੀ ਸੈਨਾਂ, ਧਰਤੀ ਅਤੇ ਉਸ ਦੀਆਂ ਸਾਰੀਆਂ ਚੀਜ਼ਾਂ, ਅਤੇ ਸਮੁੰਦਰ ਅਤੇ ਜੋ ਕੁਝ ਉਨ੍ਹਾਂ ਦੇ ਵਿੱਚ ਹੈ, ਸਭ ਕੁਝ ਤੂੰ ਹੀ ਬਣਾਇਆ ਹੈ, ਤੂੰ ਹੀ ਸਾਰਿਆਂ ਦਾ ਜੀਵਨ ਦਾਤਾ ਹੈਂ ਅਤੇ ਸਵਰਗ ਦੀ ਸਾਰੀ ਸੈਨਾਂ ਤੈਨੂੰ ਹੀ ਮੱਥਾ ਟੇਕਦੀ ਹੈ,