Bible Language

Numbers 11:11 (NCV) New Century Version

Versions

PAV   ਉਪਰੰਤ ਮੂਸਾ ਨੇ ਯਹੋਵਾਹ ਨੂੰ ਆਖਿਆ, ਤੈਂ ਕਿਉਂ ਆਪਣੇ ਦਾਸ ਨਾਲ ਬੁਰਿਆਈ ਕੀਤੀ? ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਕਿਉਂ ਨਹੀਂ ਰਹੀ ਜੋ ਏਸ ਸਾਰੀ ਪਰਜਾ ਦਾ ਭਾਰ ਮੇਰੇ ਉੱਤੇ ਪਾਉਂਦਾ ਹੈਂ?
IRVPA   ਤਦ ਮੂਸਾ ਨੇ ਯਹੋਵਾਹ ਨੂੰ ਪੁੱਛਿਆ, ਤੂੰ ਆਪਣੇ ਦਾਸ ਉੱਤੇ ਇਹ ਬਿਪਤਾ ਕਿਉਂ ਲਿਆਂਦੀ ਹੈ? ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਕਿਉਂ ਨਹੀਂ ਰਹੀ? ਜੋ ਤੂੰ ਇਸ ਸਾਰੀ ਪਰਜਾ ਦਾ ਭਾਰ ਮੇਰੇ ਉੱਤੇ ਪਾਉਂਦਾ ਹੈ?