Bible Language

Numbers 11:20 (NCV) New Century Version

Versions

PAV   ਸਗੋਂ ਪੂਰਾ ਮਹੀਨਾ ਜਦ ਤੀਕ ਉਹ ਤੁਹਾਡੀਆਂ ਨਾਸਾਂ ਦੇ ਵਿੱਚੋਂ ਦੀ ਨਾ ਨਿੱਕਲੇ ਅਤੇ ਓਹ ਤੁਹਾਡੇ ਲਈ ਘਿਣਾਉਣਾ ਨਾ ਹੋਵੇ ਕਿਉਂ ਜੋ ਤੁਸਾਂ ਯਹੋਵਾਹ ਨੂੰ ਜਿਹੜਾ ਤੁਹਾਡੇ ਵਿੱਚ ਹੈ ਤਿਆਗ ਦਿੱਤਾ ਹੈ ਅਤੇ ਤੁਸੀਂ ਉਹ ਦੇ ਅੱਗੇ ਏਹ ਆਖ ਕੇ ਰੋਂਦੇ ਸਾਓ ਭਈ ਅਸੀਂ ਮਿਸਰੋਂ ਕਾਹਨੂੰ ਨਿੱਕਲੇ?
IRVPA   ਪਰ ਸਾਰਾ ਮਹੀਨਾ ਖਾਂਦੇ ਰਹੋਗੇ, ਜਦ ਤੱਕ ਉਹ ਤੁਹਾਡੀਆਂ ਨਾਸਾਂ ਦੇ ਵਿੱਚੋਂ ਦੀ ਬਾਹਰ ਨਾ ਨਿੱਕਲੇ ਅਤੇ ਉਹ ਤੁਹਾਡੇ ਲਈ ਘਿਣਾਉਣਾ ਨਾ ਹੋ ਜਾਵੇ, ਕਿਉਂ ਜੋ ਤੁਸੀਂ ਯਹੋਵਾਹ ਨੂੰ ਜਿਹੜਾ ਤੁਹਾਡੇ ਵਿੱਚ ਹੈ, ਤੁੱਛ ਗਿਣਿਆ ਹੈ ਅਤੇ ਤੁਸੀਂ ਉਹ ਦੇ ਅੱਗੇ ਇਹ ਆਖ ਕੇ ਰੋਂਦੇ ਸੀ ਕਿ ਅਸੀਂ ਮਿਸਰ ਵਿੱਚੋਂ ਕਿਉਂ ਬਾਹਰ ਆਏ? PEPS