Bible Language

Numbers 11:4 (NCV) New Century Version

Versions

PAV   ਫੇਰ ਰਲੀ ਮਿਲੀ ਭੀੜ ਜਿਹੜੀ ਉਨ੍ਹਾਂ ਵਿੱਚ ਸੀ ਬਹੁਤ ਹਾਬੜ ਗਈ ਅਤੇ ਇਸਰਾਏਲੀ ਵੀ ਬਾਰਮ ਬਾਰ ਰੋਏ ਅਤੇ ਆਖਣ ਲੱਗੇ, ਸਾਨੂੰ ਮਾਸ ਕੌਣ ਖਵਾਵੇਗਾ?
IRVPA   {ਮੂਸਾ ਦੁਆਰਾ ਸੱਤਰ ਆਗੂਆਂ ਦੀ ਚੋਣ} PS ਫੇਰ ਰਲੀ ਮਿਲੀ ਭੀੜ ਜਿਹੜੀ ਉਨ੍ਹਾਂ ਨਾਲ ਸੀ ਬਹੁਤ ਹਾਬੜ ਗਈ ਅਤੇ ਇਸਰਾਏਲੀ ਰੋਏ ਅਤੇ ਆਖਣ ਲੱਗੇ, ਕੌਣ ਸਾਨੂੰ ਮਾਸ ਕੌਣ ਖਾਣ ਲਈ ਦੇਵੇਗਾ?