Bible Language

Numbers 12:14 (NCV) New Century Version

Versions

PAV   ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਜੇ ਓਹ ਦੇ ਪਿਤਾ ਨੇ ਨਿਰਾ ਓਹ ਦੇ ਮੂੰਹ ਉੱਤੇ ਹੀ ਥੁੱਕਿਆ ਹੁੰਦਾ ਤਾਂ ਕੀ ਓਹ ਨੂੰ ਸੱਤਾਂ ਦਿਨਾਂ ਤੀਕ ਲਾਜ ਨਾ ਆਉਂਦੀ? ਓਹ ਸੱਤਾਂ ਦਿਨਾਂ ਤੀਕ ਡੇਰੇ ਤੋਂ ਬਾਹਰ ਬੰਦ ਰਹੇ ਤਾਂ ਉਸ ਦੇ ਮਗਰੋਂ ਉਹ ਫੇਰ ਅੰਦਰ ਆਵੇ
IRVPA   ਯਹੋਵਾਹ ਨੇ ਮੂਸਾ ਨੂੰ ਆਖਿਆ, ਜੇ ਉਹ ਦੇ ਪਿਤਾ ਨੇ ਨਿਰਾ ਉਹ ਦੇ ਮੂੰਹ ਉੱਤੇ ਹੀ ਥੁੱਕਿਆ ਹੁੰਦਾ ਤਾਂ ਕੀ ਉਹ ਨੂੰ ਸੱਤਾਂ ਦਿਨਾਂ ਤੱਕ ਸ਼ਰਮ ਨਾ ਆਉਂਦੀ? ਇਸ ਲਈ ਉਹ ਸੱਤਾਂ ਦਿਨਾਂ ਤੱਕ ਡੇਰੇ ਤੋਂ ਬਾਹਰ ਰਹੇ ਅਤੇ ਉਹ ਮੁੜ੍ਹ ਅੰਦਰ ਨਾ ਆਵੇ।