Bible Language

Numbers 12:8 (NCV) New Century Version

Versions

PAV   ਮੈਂ ਓਹ ਦੇ ਨਾਲ ਆਹਮੋ ਸਾਹਮਣੇ ਖੁੱਲ੍ਹ ਕੇ ਗੱਲਾਂ ਕਰਾਂਗਾ, ਬੁਝਾਰਤਾਂ ਵਿੱਚ ਨਹੀਂ, ਅਤੇ ਉਹ ਯਹੋਵਾਹ ਦਾ ਸਰੂਪ ਵੇਖੇਗਾ। ਫੇਰ ਤੁਸੀਂ ਮੇਰੇ ਦਾਸ ਮੂਸਾ ਦੇ ਵਿਰੁੱਧ ਬੋਲਣ ਤੋਂ ਕਿਉਂ ਨਾ ਡਰੇ?।।
IRVPA   ਮੈਂ ਉਹ ਦੇ ਨਾਲ ਆਹਮੋ-ਸਾਹਮਣੇ ਖੁੱਲ੍ਹ ਕੇ ਗੱਲਾਂ ਕਰਾਂਗਾ, ਬੁਝਾਰਤਾਂ ਵਿੱਚ ਨਹੀਂ ਅਤੇ ਉਹ ਯਹੋਵਾਹ ਦਾ ਸਰੂਪ ਵੇਖੇਗਾ। ਫੇਰ ਤੁਸੀਂ ਮੇਰੇ ਦਾਸ ਮੂਸਾ ਦੇ ਵਿਰੁੱਧ ਬੋਲਣ ਤੋਂ ਕਿਉਂ ਨਾ ਡਰੇ? PEPS