Bible Language

Numbers 15:38 (NCV) New Century Version

Versions

PAV   ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕੇ ਓਹ ਆਪਣੇ ਬਸਤ੍ਰ ਦੀ ਕਿਨਾਰੀ ਉੱਤੇ ਝਾਲਰ ਆਪਣੀਆਂ ਪੀੜ੍ਹੀਆਂ ਤੀਕ ਲਾਉਣ ਅਤੇ ਨੀਲਾ ਫੀਤਾ ਹਰ ਕਿਨਾਰੀ ਦੀ ਝਾਲਰ ਉੱਤੇ ਜੜਨ
IRVPA   ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਉਹ ਆਪਣੇ ਬਸਤਰ ਦੀ ਕਿਨਾਰੀ ਉੱਤੇ ਝਾਲਰ ਆਪਣੀਆਂ ਪੀੜ੍ਹੀਆਂ ਤੱਕ ਲਾਉਣ ਅਤੇ ਨੀਲਾ ਫੀਤਾ ਹਰ ਕਿਨਾਰੀ ਦੀ ਝਾਲਰ ਉੱਤੇ ਜੜਨ।