Bible Language

Numbers 18 (NCV) New Century Version

Versions

PAV   ਫੇਰ ਯਹੋਵਾਹ ਨੇ ਹਾਰੂਨ ਨੂੰ ਆਖਿਆ ਕਿ ਤੂੰ ਅਤੇ ਤੇਰੇ ਪੁੱਤ੍ਰ ਅਤੇ ਤੇਰੇ ਪਿਤਾ ਦਾ ਘਰਾਣਾ ਤੇਰੇ ਸੰਗ ਪਵਿੱਤ੍ਰ ਅਸਥਾਨ ਦੀ ਬਦੀ ਨੂੰ ਚੁੱਕੋਗੇ ਅਤੇ ਤੂੰ ਅਰ ਤੇਰੇ ਸੰਗ ਤੇਰੇ ਪੁੱਤ੍ਰ ਆਪਣੀ ਜਾਜਕਾਈ ਦੀ ਬਦੀ ਨੂੰ ਚੁੱਕੋਗੇ
IRVPA   {ਜਾਜਕਾਂ ਅਤੇ ਲੇਵੀਆਂ ਦਾ ਸੇਵਾ ਕੰਮ} PS ਫੇਰ ਯਹੋਵਾਹ ਨੇ ਹਾਰੂਨ ਨੂੰ ਆਖਿਆ, ਪਵਿੱਤਰ ਸਥਾਨ ਦੀ ਬੁਰਾਈ ਦਾ ਭਾਰ ਤੇਰੇ ਉੱਤੇ, ਤੇਰੇ ਪੁੱਤਰਾਂ ਉੱਤੇ ਅਤੇ ਤੇਰੇ ਪਿਤਾ ਦੇ ਪਰਿਵਾਰ ਉੱਤੇ ਹੋਵੇਗਾ ਅਤੇ ਤੇਰੀ ਜਾਜਕਾਈ ਦੀ ਬੁਰਾਈ ਦਾ ਭਾਰ ਵੀ ਤੇਰੇ ਨਾਲ, ਤੇਰੇ ਪੁੱਤਰਾਂ ਉੱਤੇ ਹੋਵੇਗਾ।