Bible Language

Numbers 18:9 (NCV) New Century Version

Versions

PAV   ਏਹ ਤੇਰੇ ਲਈ ਅੱਤ ਪਵਿੱਤ੍ਰ ਚੀਜ਼ਾਂ ਤੋਂ ਹੋਣਗੀਆਂ ਜਿਹੜੀਆਂ ਅੱਗ ਤੋਂ ਬਚ ਰਹਿਣ। ਉਨ੍ਹਾਂ ਦੇ ਸਾਰੇ ਚੜ੍ਹਾਵੇ ਅਰਥਾਤ ਉਨ੍ਹਾਂ ਦੀਆਂ ਮੈਦੇ ਦੀਆਂ ਭੇਟਾਂ, ਉਨ੍ਹਾਂ ਦੀਆਂ ਪਾਪ ਦੀਆਂ ਭੇਟਾਂ, ਅਤੇ ਉਨ੍ਹਾਂ ਦੇ ਅਪਰਾਧ ਦੀਆਂ ਭੇਟਾਂ ਜਿਹੜੀਆਂ ਓਹ ਮੈਨੂੰ ਮੋੜਦੇ ਹਨ ਤੇਰੇ ਲਈ ਅਤੇ ਤੇਰੇ ਪੁੱਤ੍ਰਾਂ ਲਈ ਅੱਤ ਪਵਿੱਤ੍ਰ ਹੋਣਗੀਆਂ
IRVPA   ਇਹ ਤੇਰੇ ਲਈ ਅੱਤ ਪਵਿੱਤਰ ਚੀਜ਼ਾਂ ਤੋਂ ਹੋਣਗੀਆਂ ਜਿਹੜੀਆਂ ਅੱਗ ਤੋਂ ਬਚੀਆਂ ਰਹਿਣ। ਇਸਰਾਏਲ ਦੇ ਸਾਰੇ ਚੜ੍ਹਾਵੇ ਅਰਥਾਤ ਉਨ੍ਹਾਂ ਦੀਆਂ ਮੈਦੇ ਦੀਆਂ ਭੇਟਾਂ, ਉਨ੍ਹਾਂ ਦੀਆਂ ਪਾਪ ਬਲੀ ਦੀਆਂ ਭੇਟਾਂ, ਅਤੇ ਉਨ੍ਹਾਂ ਦੇ ਅਪਰਾਧ ਦੀਆਂ ਭੇਟਾਂ ਜਿਹੜੀਆਂ ਉਹ ਮੈਨੂੰ ਚੜ੍ਹਾਉਂਦੇ ਹਨ, ਤੇਰੇ ਲਈ ਅਤੇ ਤੇਰੇ ਪੁੱਤਰਾਂ ਲਈ ਅੱਤ ਪਵਿੱਤਰ ਹੋਣਗੀਆਂ।