Bible Language

Numbers 21:13 (NCV) New Century Version

Versions

PAV   ਫੇਰ ਉੱਥੋਂ ਕੂਚ ਕਰ ਕੇ ਉਨ੍ਹਾਂ ਨੇ ਆਪਣੇ ਡੇਰੇ ਅਰਨੋਨ ਨਦੀ ਦੇ ਪਾਰ ਲਾਏ ਜਿਹੜੀ ਉਜਾੜ ਵਿੱਚ ਦੀ ਅਮੋਰੀਆਂ ਦੀ ਸਰਹੱਦ ਤੋਂ ਨਿੱਕਲਦੀ ਹੈ ਕਿਉਂ ਜੋ ਅਰਨੋਨ ਮੋਆਬ ਦੀ ਹੱਦ ਉੱਤੇ ਮੋਆਬ ਅਤੇ ਅਮੋਰੀਆਂ ਦੇ ਵਿਚਕਾਰ ਹੈ
IRVPA   ਫੇਰ ਉੱਥੋਂ ਕੂਚ ਕਰ ਕੇ ਉਨ੍ਹਾਂ ਨੇ ਆਪਣੇ ਡੇਰੇ ਅਰਨੋਨ ਨਦੀ ਦੇ ਦੂਜੇ ਪਾਸੇ ਲਾਏ, ਜਿਹੜੀ ਉਜਾੜ ਵਿੱਚ ਦੀ ਅਮੋਰੀਆਂ ਦੀ ਸਰਹੱਦ ਤੋਂ ਨਿੱਕਲਦੀ ਹੈ ਕਿਉਂ ਜੋ ਅਰਨੋਨ ਮੋਆਬ ਦੀ ਹੱਦ ਉੱਤੇ ਮੋਆਬ ਅਤੇ ਅਮੋਰੀਆਂ ਦੇ ਵਿਚਕਾਰ ਹੈ।