Bible Language

Numbers 22:29 (NCV) New Century Version

Versions

PAV   ਤਾਂ ਬਿਲਆਮ ਨੇ ਗਧੀ ਨੂੰ ਆਖਿਆ ਇਸ ਲਈ ਕਿ ਤੈਂ ਮੇਰੇ ਨਾਲ ਮਖੌਲ ਕੀਤਾ।। ਜੇ ਮੇਰੇ ਹੱਥ ਵਿੱਚ ਤੇਗ ਹੁੰਦੀ ਤਾਂ ਮੈਂ ਹੁਣ ਹੀ ਤੈਨੂੰ ਵੱਢ ਸੁੱਟਦਾ
IRVPA   ਤਾਂ ਬਿਲਆਮ ਨੇ ਗਧੀ ਨੂੰ ਆਖਿਆ, ਇਸ ਲਈ ਕਿ ਤੂੰ ਮੇਰੀ ਗੱਲ ਨੂੰ ਨਹੀਂ ਮੰਨਿਆ। ਜੇ ਮੇਰੇ ਹੱਥ ਵਿੱਚ ਤਲਵਾਰ ਹੁੰਦੀ ਤਾਂ ਤੈਨੂੰ ਹੁਣੇ ਹੀ ਵੱਢ ਸੁੱਟਦਾ।