Bible Language

Numbers 22:38 (NCV) New Century Version

Versions

PAV   ਪਰ ਬਿਲਆਮ ਨੇ ਬਾਲਾਕ ਨੂੰ ਆਖਿਆ, ਵੇਖ, ਮੈਂ ਤੇਰੇ ਕੋਲ ਗਿਆ ਹਾਂ। ਕੀ ਮੈਂ ਆਪਣੀ ਸ਼ਕਤੀ ਨਾਲ ਕੋਈ ਵਾਕ ਬੋਲ ਸੱਕਦਾ ਹਾਂ? ਜਿਹੜਾ ਵਾਕ ਪਰਮੇਸ਼ੁਰ ਮੇਰੇ ਮੂੰਹ ਵਿੱਚ ਪਾਵੇ ਉਹੀ ਮੈਂ ਬੋਲਾਂਗਾਂ
IRVPA   ਪਰ ਬਿਲਆਮ ਨੇ ਬਾਲਾਕ ਨੂੰ ਆਖਿਆ, ਵੇਖ, ਮੈਂ ਤੇਰੇ ਕੋਲ ਗਿਆ ਹਾਂ। ਕੀ ਮੈਂ ਆਪਣੀ ਸ਼ਕਤੀ ਨਾਲ ਕੋਈ ਵਾਕ ਬੋਲ ਸਕਦਾ ਹਾਂ? ਜਿਹੜਾ ਵਾਕ ਪਰਮੇਸ਼ੁਰ ਮੇਰੇ ਮੂੰਹ ਵਿੱਚ ਪਾਵੇ ਉਹੀ ਮੈਂ ਬੋਲਾਂਗਾ।