Bible Language

Numbers 31:3 (NCV) New Century Version

Versions

PAV   ਤਾਂ ਮੂਸਾ ਪਰਜਾ ਨੂੰ ਬੋਲਿਆ ਆਪਣੇ ਵਿੱਚੋਂ ਮਨੁੱਖਾਂ ਨੂੰ ਸ਼ਸਤ੍ਰ ਧਾਰੀ ਬਣਾਓ ਤਾਂ ਜੋ ਓਹ ਮਿਦਯਾਨ ਦੇ ਵਿਰੁੱਧ ਚੜ੍ਹਨ ਅਤੇ ਯਹੋਵਾਹ ਦਾ ਬਦਲਾ ਮਿਦਯਾਨੀਆਂ ਤੋਂ ਲੈਣ
IRVPA   ਤਦ ਮੂਸਾ ਨੇ ਪਰਜਾ ਨੂੰ ਆਖਿਆ ਕਿ ਆਪਣੇ ਵਿੱਚੋਂ ਮਨੁੱਖਾਂ ਨੂੰ ਸ਼ਸਤਰ ਧਾਰੀ ਬਣਾਓ ਤਾਂ ਜੋ ਉਹ ਮਿਦਯਾਨ ਦੇ ਵਿਰੁੱਧ ਲੜਨ ਅਤੇ ਯਹੋਵਾਹ ਦਾ ਬਦਲਾ ਮਿਦਯਾਨੀਆਂ ਤੋਂ ਲੈਣ।