Bible Language

Numbers 32:5 (NCV) New Century Version

Versions

PAV   ਨਾਲੇ ਉਨ੍ਹਾਂ ਨੇ ਆਖਿਆ, ਜੇ ਤੁਹਾਡੀ ਕਿਰਪਾ ਦੀ ਨਿਗਾਹ ਸਾਡੇ ਉੱਤੇ ਹੋਵੇ ਤਾਂ ਇਹ ਧਰਤੀ ਤੁਹਾਡੇ ਦਾਸਾਂ ਨੂੰ ਮਿਲਖ ਲਈ ਦਿੱਤੀਜਾਵੇ। ਸਾਨੂੰ ਯਰਦਨੋਂ ਪਾਰ ਨਾ ਲੰਘਾਇਓ
IRVPA   ਨਾਲੇ ਉਨ੍ਹਾਂ ਨੇ ਆਖਿਆ, ਜੇ ਤੁਹਾਡੀ ਕਿਰਪਾ ਦੀ ਨਿਗਾਹ ਸਾਡੇ ਉੱਤੇ ਹੋਵੇ ਤਾਂ ਇਹ ਧਰਤੀ ਤੁਹਾਡੇ ਦਾਸਾਂ ਨੂੰ ਨਿੱਜ ਭਾਗ ਹੋਣ ਲਈ ਦਿੱਤੀ ਜਾਵੇ। ਸਾਨੂੰ ਯਰਦਨੋਂ ਪਾਰ ਨਾ ਲੰਘਾਇਓ।