Bible Language

Numbers 33:8 (NCV) New Century Version

Versions

PAV   ਤਾਂ ਹਹੀਰੋਥ ਦੇ ਅੱਗੋਂ ਕੂਚ ਕਰ ਕੇ ਓਹ ਸਮੁੰਦਰ ਦੇ ਵਿੱਚੋਂ ਦੀ ਲੰਘ ਕੇ ਉਜਾੜ ਵਿੱਚ ਆਏ ਅਤੇ ਉਨ੍ਹਾਂ ਨੇ ਏਥਾਮ ਦੀ ਉਜਾੜ ਵਿੱਚ ਤਿੰਨ ਦਿਨ ਦਾ ਸਫ਼ਰ ਕਰ ਕੇ ਮਾਰਾਹ ਵਿੱਚ ਡੇਰੇ ਲਾਏ
IRVPA   ਤਦ ਪੀ-ਹਹੀਰੋਥ ਦੇ ਅੱਗੋਂ ਕੂਚ ਕਰ ਕੇ ਉਹ ਸਮੁੰਦਰ ਦੇ ਵਿੱਚੋਂ ਦੀ ਲੰਘ ਕੇ ਉਜਾੜ ਵਿੱਚ ਆਏ ਅਤੇ ਉਨ੍ਹਾਂ ਨੇ ਏਥਾਮ ਦੀ ਉਜਾੜ ਵਿੱਚ ਤਿੰਨ ਦਿਨ ਦਾ ਸਫ਼ਰ ਕਰ ਕੇ ਮਾਰਾਹ ਵਿੱਚ ਡੇਰੇ ਲਾਏ।