Bible Language

Numbers 3:13 (NCV) New Century Version

Versions

PAV   ਕਿਉਂ ਜੋ ਹਰ ਇੱਕ ਪਲੌਠਾ ਮੇਰਾ ਹੈ ਜਿਸ ਦਿਨ ਤੋਂ ਮੈਂ ਮਿਸਰ ਦੇਸ ਵਿੱਚ ਹਰ ਇੱਕ ਪਲੋਠਾ ਮਾਰਿਆ। ਮੈਂ ਆਪਣੇ ਲਈ ਹਰ ਇੱਕ ਪਲੌਠਾ ਇਸਰਾਏਲ ਵਿੱਚ ਆਦਮੀ ਤੋਂ ਲੈ ਕੇ ਡੰਗਰ ਤੀਕ ਪਵਿੱਤ੍ਰ ਕੀਤਾ, ਓਹ ਮੇਰੇ ਹੋਣਗੇ। ਮੈਂ ਯਹੋਵਾਹ ਹਾਂ।।
IRVPA   ਕਿਉਂ ਜੋ ਹਰ ਇੱਕ ਪਹਿਲੌਠਾ ਮੇਰਾ ਹੈ ਜਿਸ ਦਿਨ ਤੋਂ ਮੈਂ ਮਿਸਰ ਦੇਸ ਵਿੱਚ ਹਰ ਇੱਕ ਪਹਿਲੌਠਾ ਮਾਰਿਆ। ਮੈਂ ਆਪਣੇ ਲਈ ਹਰ ਇੱਕ ਪਹਿਲੌਠਾ ਇਸਰਾਏਲ ਵਿੱਚ ਆਦਮੀ ਤੋਂ ਲੈ ਕੇ ਡੰਗਰ ਤੱਕ ਪਵਿੱਤਰ ਕੀਤਾ, ਉਹ ਮੇਰੇ ਹੋਣਗੇ। ਮੈਂ ਯਹੋਵਾਹ ਹਾਂ। PS