Bible Language

Numbers 7:2 (NCV) New Century Version

Versions

PAV   ਤਾਂ ਇਸਰਾਏਲੀਆਂ ਦੇ ਪਰਧਾਨ ਜਿਹੜੇ ਪਿਤ੍ਰਾਂ ਦੇ ਘਰਾਣਿਆਂ ਦੇ ਮੁਖੀਏ ਸਨ ਨਜ਼ਰਾ ਲਿਆਏ। ਏਹ ਗੋਤਾਂ ਦੇ ਪਰਧਾਨ ਅਤੇ ਗਿਣਿਆਂ ਹੋਇਆਂ ਦੇ ਉੱਤੇ ਸਨ
IRVPA   ਤਦ ਇਸਰਾਏਲੀਆਂ ਦੇ ਪ੍ਰਧਾਨ ਜਿਹੜੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਏ ਸਨ ਅਤੇ ਗੋਤਾਂ ਦੇ ਪ੍ਰਧਾਨ ਅਤੇ ਗਿਣਿਆਂ ਹੋਇਆਂ ਦੇ ਉੱਤੇ ਸਨ