Bible Language

Numbers 7:55 (NCV) New Century Version

Versions

PAV   ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾ ਛਟਾਂਕ ਦਾ ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ। ਏਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ
IRVPA   ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।