Bible Language

Numbers 7:84 (NCV) New Century Version

Versions

PAV   ਏਹ ਇਸਰਾਏਲ ਦੇ ਪਰਧਾਨਾਂ ਵੱਲੋਂ ਜਗਵੇਦੀ ਦੀ ਚੱਠ ਲਈ ਛੜ੍ਹਾਵਾ ਸੀ ਜਿਸ ਦਿਨ ਓਹ ਚੋਪੜੀ ਗਈ ਅਰਥਾਤ ਚਾਂਦੀ ਦੇ ਬਾਰ੍ਹਾਂ ਥਾਲ, ਚਾਂਦੀ ਦੇ ਬਾਰ੍ਹਾਂ ਕਟੋਰੇ, ਸੋਨੇ ਦੀਆਂ ਬਾਰ੍ਹਾਂ ਕੌਲੀਆਂ
IRVPA   ਜਗਵੇਦੀ ਦੇ ਸਮਰਪਣ ਦੇ ਵੇਲੇ ਇਸਰਾਏਲ ਦੇ ਪ੍ਰਧਾਨਾਂ ਦੇ ਵੱਲੋਂ ਉਸ ਨੂੰ ਸਮਰਪਣ ਕੀਤੀਆਂ ਹੋਈਆਂ ਭੇਟਾਂ ਇਹ ਸਨ, ਅਰਥਾਤ ਚਾਂਦੀ ਦੇ ਬਾਰਾਂ ਥਾਲ, ਚਾਂਦੀ ਦੇ ਬਾਰਾਂ ਕਟੋਰੇ, ਸੋਨੇ ਦੀਆਂ ਬਾਰਾਂ ਕੌਲੀਆਂ।