Bible Language

Numbers 7:88 (NCV) New Century Version

Versions

PAV   ਅਤੇ ਸੁਖ ਸਾਂਦ ਦੀ ਬਲੀ ਲਈ ਸਾਰੇ ਪਸੂ ਏਹ ਸਨ,- ਚੌਵੀ ਬਲਦ, ਸੱਠ ਛੱਤ੍ਰੇ, ਸੱਠ ਬੱਕਰੇ, ਸੱਠ ਲੇਲੇ ਇੱਕ ਸਾਲੇ, ਏਹ ਜਗਵੇਦੀ ਦੀ ਚੱਠ ਲਈ ਉਸ ਦੇ ਤੇਲ ਨਾਲ ਚੋਪੜਨ ਦੇ ਪਿੱਛੋਂ ਸਨ
IRVPA   ਅਤੇ ਸੁੱਖ-ਸਾਂਦ ਦੀ ਬਲੀ ਲਈ ਸਾਰੇ ਪਸ਼ੂ ਇਹ ਹਨ, ਚੌਵੀ ਬਲ਼ਦ, ਸੱਠ ਭੇਡੂ, ਸੱਠ ਬੱਕਰੇ, ਸੱਠ ਇੱਕ ਸਾਲ ਦੇ ਭੇਡਾਂ ਦੇ ਬੱਚੇ, ਇਹ ਜਗਵੇਦੀ ਦੇ ਸਮਰਪਣ ਲਈ ਤੇ ਉਸ ਦੇ ਸਮਰਪਣ ਦੀ ਭੇਂਟ ਸਨ।