Bible Language

Numbers 8:16 (NCV) New Century Version

Versions

PAV   ਕਿਉਂ ਜੋ ਏਹ ਇਸਰਾਏਲੀਆਂ ਵਿੱਚੋਂ ਉੱਕੇ ਹੀ ਸਾਰੇ ਕੁੱਖ ਖੋਲਣ ਵਾਲਿਆਂ ਦੇ ਥਾਂ ਅਰਥਾਤ ਇਸਰਾਏਲੀਆਂ ਦੇ ਪਲੋਠਿਆਂ ਦੇ ਥਾਂ ਮੈਨੂੰ ਦਿੱਤੇ ਗਏ ਹਨ ਮੈਂ ਉਨ੍ਹਾਂ ਨੂੰ ਆਪਣੇ ਲਈ ਲਿਆ ਹੈ
IRVPA   ਕਿਉਂਕਿ ਉਹ ਇਸਰਾਏਲੀਆਂ ਵਿੱਚੋਂ ਮੈਨੂੰ ਪੂਰੀ ਤਰ੍ਹਾਂ ਨਾਲ ਸਮਰਪਤ ਕੀਤੇ ਗਏ ਹਨ, ਮੈਂ ਉਹਨਾਂ ਨੂੰ ਸਾਰੇ ਇਸਰਾਏਲ ਵਿੱਚੋਂ ਸਾਰੇ ਪਹਿਲੌਠਿਆਂ ਦੇ ਬਦਲੇ ਆਪਣੇ ਲਈ ਲੈ ਲਿਆ ਹੈ।