Bible Language

Philemon 1:15 (NCV) New Century Version

Versions

PAV   ਕਿਉਂ ਜੋ ਕੀ ਜਾਣੀਏ ਭਈ ਉਹ ਥੋੜਾ ਚਿਰ ਇਸ ਲਈ ਤੈਥੋਂ ਅੱਡ ਹੋਇਆ ਭਈ ਉਹ ਸਦਾ ਤੇਰਾ ਹੀ ਬਣਿਆ ਰਹੇ
ERVPA   ਥੋਡ਼ੇ ਪਲਾਂ ਲਈ ਓਨੇਸਿਮੁਸ ਤੁਹਾਡੇ ਕੋਲੋਂ ਵਖ ਹੋ ਗਿਆ ਸੀ। ਹੋ ਸਕਦਾ ਹੈ ਕਿ ਅਜਿਹਾ ਇਸ ਲਈ ਵਾਪਰਿਆ ਤਾਂ ਜੋ ਉਹ ਚੰਗੇ ਲਈ ਤੁਹਾਡੇ ਕੋਲ ਵਾਪਸ ਸਕੇ,
IRVPA   ਕਿਉਂ ਜੋ ਕੀ ਜਾਣੀਏ ਭਈ ਉਹ ਥੋੜ੍ਹਾ ਚਿਰ ਇਸ ਲਈ ਤੇਰੇ ਤੋਂ ਅਲੱਗ ਹੋਇਆ, ਤਾਂ ਕਿ ਉਹ ਸਦਾ ਤੇਰੇ ਨਜਦੀਕ ਰਹੇ।