Bible Language

Philemon 1:22 (NCV) New Century Version

Versions

PAV   ਨਾਲੇ ਕੋਈ ਉਤਰਨ ਦਾ ਥਾਂ ਮੇਰੇ ਲਈ ਤਿਆਰ ਕਰ ਰੱਖ ਕਿਉਂ ਜੋ ਮੈਨੂੰ ਆਸ ਹੈ ਭਈ ਤੁਹਾਡੀਆਂ ਪ੍ਰਾਰਥਨਾ ਦੇ ਦੁਆਰਾ ਤੁਹਾਨੂੰ ਬਖ਼ਸ਼ਿਆ ਜਾਵਾਂਗਾ।।
ERVPA   ਇਸ ਤੋਂ ਇਲਾਵਾ ਮੇਰੇ ਠਹਿਰਨ ਲਈ ਇੱਕ ਕਮਰਾ ਵੀ ਤਿਆਰ ਰੱਖਣਾ। ਮੈਨੂੰ ਉਮੀਦ ਹੈ ਕਿ ਪਰਮੇਸ਼ੁ ਰਤੁਹਾਡਿਆਂ ਪ੍ਰਾਰਥਨਾਵਾਂ ਮੰਨ ਲਵੇਗਾ ਅਤੇ ਮੈਂ ਤੁਹਾਡੇ ਕੋਲ ਸਕਾਂਗਾ।
IRVPA   ਅਤੇ ਕੋਈ ਠਹਿਰਨ ਦਾ ਥਾਂ ਮੇਰੇ ਲਈ ਤਿਆਰ ਕਰ ਰੱਖ, ਕਿਉਂ ਜੋ ਮੈਨੂੰ ਆਸ ਹੈ ਕਿ ਤੁਹਾਡੀਆਂ ਪ੍ਰਾਰਥਨਾਵਾਂ ਦੇ ਦੁਆਰਾ ਤੁਹਾਨੂੰ ਬਖਸ਼ਿਆ ਜਾਂਵਾਂਗਾ। PS