Bible Language

Philippians 3:14 (NCV) New Century Version

Versions

PAV   ਨਿਸ਼ਾਨੇ ਵੱਲ ਦੱਬੀ ਜਾਂਦਾ ਹਾਂ ਭਈ ਉਸ ਉੱਪਰਲੇ ਸੱਦੇ ਦਾ ਇਨਾਮ ਲਵਾਂ ਜੋ ਪਰਮੇਸ਼ੁਰ ਦੀ ਵੱਲੋਂ ਮਸੀਹ ਯਿਸੂ ਵਿੱਚ ਹੈ
ERVPA   ਮੈਂ ਮੰਜਿਲ ਤੇ ਪਹੁੰਚਣ ਲਈ ਅਤੇ ਉਹ ਇਨਾਮ ਜਿੱਤਣ ਲਈ ਲਗਾਤਾਰ ਕੋਸ਼ਿਸ਼ ਕਰ ਰਿਹਾ ਹਾਂ, ਜਿਸ ਵਾਸਤੇ ਪਰਮੇਸ਼ੁਰ ਸਾਨੂੰ ਮਸੀਹ ਯਿਸੂ ਰਾਹੀਂ ਸਵਰਗ ਨੂੰ ਬੁਲਾ ਰਿਹਾ ਹੈ।
IRVPA   ਨਿਸ਼ਾਨੇ ਵੱਲ ਦੌੜਿਆ ਜਾਂਦਾ ਹਾਂ ਭਈ ਉਸ ਉਪਰਲੇ ਸੱਦੇ ਦਾ ਇਨਾਮ ਲਵਾਂ ਜੋ ਪਰਮੇਸ਼ੁਰ ਦੀ ਵੱਲੋਂ ਮਸੀਹ ਯਿਸੂ ਵਿੱਚ ਹੈ।