Bible Language

Philippians 3:15 (NCV) New Century Version

Versions

PAV   ਸੋ ਅਸੀਂ ਜਿੰਨੇ ਸਿਆਣੇ ਹਾਂ ਇਹੋ ਖਿਆਲ ਰੱਖੀਏ ਅਰ ਜੇ ਕਿਸੇ ਗੱਲ ਵਿੱਚ ਤੁਹਾਨੂੰ ਹੋਰ ਤਰਾਂ ਦਾ ਖਿਆਲ ਹੋਵੇ ਤਾਂ ਪਰਮੇਸ਼ੁਰ ਤੁਹਾਡੇ ਉੱਤੇ ਉਹ ਭੀ ਪਰਗਟ ਕਰ ਦੇਵੇਗਾ
ERVPA   ਸਾਨੂੰ ਸਾਰਿਆਂ ਨੂੰ, ਜਿਹਡ਼ੇ ਆਤਮਕ ਤੌਰ ਤੇ ਪੂਰੀ ਤਰ੍ਹਾਂ ਵੱਡੇ ਹੋ ਚੁੱਕੇ ਹਾਂ, ਇਸੇ ਤਰ੍ਹਾਂ ਹੀ ਸੋਚਣਾ ਚਾਹੀਦਾ ਹੈ। ਪਰ ਜੇਕਰ ਤੁਸੀਂ ਇਨ੍ਹਾਂ ਵਿੱਚੋਂ ਕਿਸੇ ਗਲ ਨਾਲ ਵੀ ਸਹਿਮਤ ਨਾ ਹੋਵੋ, ਤਾਂ ਪਰਮੇਸ਼ੁਰ ਤੁਹਾਨੂੰ ਇਹ ਸਪਸ਼ਟ ਕਰ ਦੇਵੇਗਾ।
IRVPA   ਸੋ ਅਸੀਂ ਜਿੰਨੇ ਸਿਆਣੇ ਹਾਂ ਇਹੋ ਖ਼ਿਆਲ ਰੱਖੀਏ ਅਤੇ ਜੇ ਕਿਸੇ ਗੱਲ ਵਿੱਚ ਤੁਹਾਨੂੰ ਹੋਰ ਤਰ੍ਹਾਂ ਦਾ ਖ਼ਿਆਲ ਹੋਵੇ ਤਾਂ ਪਰਮੇਸ਼ੁਰ ਤੁਹਾਡੇ ਉੱਤੇ ਉਹ ਵੀ ਪਰਗਟ ਕਰ ਦੇਵੇਗਾ।