Bible Language

Philippians 3:8 (NCV) New Century Version

Versions

PAV   ਸਗੋਂ ਮਸੀਹ ਯਿਸੂ ਆਪਣੇ ਪ੍ਰਭੁ ਦੇ ਗਿਆਨ ਦੀ ਉੱਤਮਤਾਈ ਦੇ ਕਾਰਨ ਸਾਰੀਆਂ ਗੱਲਾਂ ਨੂੰ ਮੈਂ ਹਾਨ ਦੀਆਂ ਹੀ ਸਮਝਦਾ ਹਾਂ ਅਤੇ ਉਹ ਦੀ ਖਾਤਰ ਮੈਂ ਇਨ੍ਹਾਂ ਸਭਨਾਂ ਗੱਲਾਂ ਦੀ ਹਾਨ ਝੱਲੀ ਅਤੇ ਉਨ੍ਹਾਂ ਨੂੰ ਕੂੜਾ ਸਮਝਦਾ ਹਾਂ ਭਈ ਮੈਂ ਮਸੀਹ ਨੂੰ ਖੱਟ ਲਵਾਂ
ERVPA   ਇਸ ਤੋਂ ਵੀ ਵੱਡੀ ਗੱਲ ਇਹ ਹੈ ਕਿ ਮੈਂ ਆਪਣੇ ਪ੍ਰਭੂ ਯਿਸੂ ਮਸੀਹ ਦੀ ਉੱਤਮਤਾਈ ਦੇ ਕਾਰਣ ਅੱਜ ਤੱਕ ਸਭ ਕਾਸੇ ਨੂੰ ਹੀਣ ਸਮਝਦਾ ਹਾਂ। ਉਸੇ ਲਈ ਮੈਂ ਸਭ ਕਾਸੇ ਨੂੰ ਤਿਆਗ ਦਿੱਤਾ ਹੈ। ਅਤੇ ਮੈਂ ਸਭ ਕਾਸੇ ਨੂੰ ਕੂਡ਼ਾ ਹੀ ਸਮਝਣ ਲੱਗਾ ਹਾਂ ਤਾਂ ਕਿ ਮੈਂ ਮਸੀਹ ਨੂੰ ਪਾ ਸਕਾਂ।
IRVPA   ਸਗੋਂ ਮਸੀਹ ਯਿਸੂ ਆਪਣੇ ਪ੍ਰਭੂ ਦੇ ਗਿਆਨ ਦੀ ਉੱਤਮਤਾਈ ਦੇ ਕਾਰਨ ਸਾਰਿਆਂ ਗੱਲਾਂ ਨੂੰ ਮੈਂ ਹਾਨੀ ਦੀਆਂ ਹੀ ਸਮਝਦਾ ਹਾਂ ਅਤੇ ਉਹ ਦੀ ਖਾਤਰ ਮੈਂ ਇੰਨ੍ਹਾਂ ਸਭਨਾਂ ਗੱਲਾਂ ਦੀ ਹਾਨ ਝੱਲੀ ਅਤੇ ਉਨ੍ਹਾਂ ਨੂੰ ਕੂੜਾ ਸਮਝਦਾ ਹਾਂ ਜੋ ਮੈਂ ਮਸੀਹ ਨੂੰ ਪਾ ਲਵਾਂ।