Bible Language

Philippians 4:18 (NCV) New Century Version

Versions

PAV   ਅਤੇ ਮੈਨੂੰ ਸੱਭੋ ਕੁਝ ਮਿਲ ਗਿਆ ਹੈ, ਸਗੋਂ ਵਾਧੂ ਹੈ ਮੈਂ ਭਰਪੂਰ ਹਾਂ ਕਿਉਂ ਜੋ ਮੈਨੂੰ ਤੁਹਾਡੇ ਭੇਜੇ ਹੋਏ ਪਦਾਰਥ ਇਪਾਫ਼ਰਦੀਤੁਸ ਦੇ ਹੱਥੋਂ ਮਿਲੇ ਜੋ ਧੂਪ ਦੀ ਸੁਗੰਧ ਅਤੇ ਇਹੋ ਜਿਹਾ ਪਰਵਾਨ ਬਲੀਦਾਨ ਹੈ ਜੋ ਪਰਮੇਸ਼ੁਰ ਨੂੰ ਭਾਉਂਦਾ ਹੈ
ERVPA   ਮੇਰੇ ਕੋਲ ਸਭ ਕੁਝ ਜ਼ਰੂਰਤ ਤੋਂ ਵਧ ਹੈ। ਜਿਹਡ਼ੇ ਦਾਨ ਤੁਸੀਂ ਇਪਾਫ਼ਰੋਦੀਤੁਸ ਰਾਹੀਂ ਭੇਜੇ ਉਨ੍ਹਾਂ ਮੇਰੀਆਂ ਸਾਰੀਆਂ ਲੋਡ਼ਾਂ ਦਾ ਪੂਰੀ ਤਰ੍ਹਾਂ ਖਿਆਲ ਰੱਖਿਆ। ਤੁਹਾਡੀ ਦਾਤ ਪਰਮੇਸ਼ੁਰ ਨੂੰ ਚਢ਼ਾਈ ਸੁਗੰਧਿਤ ਬਲੀ ਵਰਗੀ ਹੈ। ਪਰਮੇਸ਼ੁਰ ਨੇ ਇਸਨੂੰ ਪ੍ਰਵਾਨ ਕੀਤਾ ਅਤੇ ਉਹ ਇਸ ਨਾਲ ਪ੍ਰਸੰਨ ਹੈ।
IRVPA   ਅਤੇ ਮੈਨੂੰ ਸੱਭੋ ਕੁਝ ਮਿਲ ਗਿਆ ਹੈ, ਸਗੋਂ ਵਾਧੂ ਹੈ। ਮੈਂ ਭਰਪੂਰ ਹਾਂ ਕਿਉਂ ਜੇ ਮੈਨੂੰ ਤੁਹਾਡੇ ਭੇਜੇ ਹੋਏ ਪਦਾਰਥ ਇਪਾਫ਼ਰੋਦੀਤੁਸ ਦੇ ਹੱਥੋਂ ਮਿਲੇ ਜੋ ਸੁੱਖਦਾਇਕ ਸੁਗੰਧ ਅਤੇ ਇਹੋ ਜਿਹਾ ਪਰਵਾਨ ਬਲੀਦਾਨ ਹੈ ਜੋ ਪਰਮੇਸ਼ੁਰ ਨੂੰ ਭਾਉਂਦਾ ਹੈ।