Bible Language

Proverbs 20:19 (NCV) New Century Version

Versions

PAV   ਜਿਹੜਾ ਚੁਗਲੀ ਖਾਂਦਾ ਫਿਰਦਾ ਹੈ ਉਹ ਭੇਤਾਂ ਨੂੰ ਪਰਗਟ ਕਰਦਾ ਹੈ, ਇਸ ਲਈ ਜਿਹ ਦੇ ਬੁੱਲ੍ਹ ਹੋਛੇ ਹਨ ਤੂੰ ਉਹ ਦਾ ਸੰਗ ਨਾ ਕਰੀਂ।
IRVPA   ਜਿਹੜਾ ਚੁਗਲੀ ਕਰਦਾ ਫਿਰਦਾ ਹੈ ਉਹ ਭੇਤਾਂ ਨੂੰ ਪਰਗਟ ਕਰਦਾ ਹੈ, ਇਸ ਲਈ ਤੂੰ ਬਕ-ਬਕ ਕਰਨ ਵਾਲਿਆਂ ਨਾਲ ਸੰਗਤੀ ਨਾ ਰੱਖੀਂ।