Bible Language

Psalms 127 (NCV) New Century Version

Versions

PAV   ਜੇ ਕਰ ਯਹੋਵਾਹ ਹੀ ਘਰ ਨਾ ਬਣਾਵੇ, ਤਾਂ ਉਸ ਦੇ ਬਣਾਉਣ ਵਾਲੇ ਦੀ ਮਿਹਨਤ ਵਿਅਰਥ ਹੈ। ਜੇ ਕਰ ਯਹੋਵਾਹ ਹੀ ਸ਼ਹਿਰ ਦੀ ਰਾਖੀ ਨਾ ਕਰੇ, ਤਾਂ ਰਾਖੇ ਦਾ ਜਾਗਣਾ ਵਿਅਰਥ ਹੈ।
IRVPA   {ਪਰਮੇਸ਼ੁਰ ਦੀ ਭਲਾਈ ਲਈ ਉਸਤਤ ਦਾ ਗੀਤ} PS ਜੇਕਰ ਯਹੋਵਾਹ ਹੀ ਘਰ ਨਾ ਬਣਾਵੇ, ਤਾਂ ਉਸ ਦੇ ਬਣਾਉਣ ਵਾਲੇ ਦੀ ਮਿਹਨਤ ਵਿਅਰਥ ਹੈ। ਜੇਕਰ ਯਹੋਵਾਹ ਹੀ ਸ਼ਹਿਰ ਦੀ ਰਾਖੀ ਨਾ ਕਰੇ, ਤਾਂ ਰਾਖੇ ਦਾ ਜਾਗਣਾ ਵਿਅਰਥ ਹੈ।