Versions
PAV ਅਤੇ ਉਹ ਨੇ ਆਪਣੀ ਪਰਜਾ ਦੇ ਸਿੰਙ ਨੂੰ ਉੱਚਾ ਕੀਤਾ, ਏਹ ਉਹ ਦੇ ਸਾਰੇ ਸੰਤਾਂ ਲਈ ਉਸਤਤ ਦਾ ਕਾਰਨ ਹੈ, ਅਰਥਾਤ ਇਸਰਾਏਲੀਆਂ ਲਈ, ਜਿਹੜੇ ਉਹ ਦੇ ਨੇੜੇ ਦੇ ਲੋਕ ਹਨ, - ਹਲਲੂਯਾਹ! ।।
IRVPA ਅਤੇ ਉਹ ਨੇ ਆਪਣੀ ਪਰਜਾ ਦੇ ਸਿੰਗ ਨੂੰ ਉੱਚਾ ਕੀਤਾ, ਇਹ ਉਹ ਦੇ ਸਾਰੇ ਸੰਤਾਂ ਲਈ ਉਸਤਤ ਦਾ ਕਾਰਨ ਹੈ, ਅਰਥਾਤ ਇਸਰਾਏਲੀਆਂ ਲਈ, ਜਿਹੜੇ ਉਹ ਦੇ ਨੇੜੇ ਦੇ ਲੋਕ ਹਨ, - ਹਲਲੂਯਾਹ! PE