Bible Language

Psalms 16:4 (NCV) New Century Version

Versions

PAV   ਜਿਹੜੇ ਦੂਜੇ ਦੇ ਮਗਰ ਭੱਜਦੇ ਹਨ ਉਨ੍ਹਾਂ ਦੇ ਗ਼ਮ ਵਧ ਜਾਣਗੇ। ਮੈਂ ਉਨ੍ਹਾਂ ਦੀਆਂ ਲਹੂ ਵਾਲੀਆਂ ਭੇਟਾਂ ਨਹੀਂ ਡੋਹਲਾਂਗਾ, ਅਤੇ ਨਾ ਆਪਣੇ ਬੁੱਲਾਂ ਤੇ ਉਨ੍ਹਾਂ ਦੇ ਨਾਉਂ ਲਿਆਵਾਂਗਾ।
IRVPA   ਜਿਹੜੇ ਦੂਜੇ ਦੇਵਤਿਆਂ ਦੇ ਪਿੱਛੇ ਭੱਜਦੇ ਹਨ, ਉਨ੍ਹਾਂ ਦੇ ਦੁੱਖ ਵੱਧ ਜਾਣਗੇ, ਮੈਂ ਉਨ੍ਹਾਂ ਦੀਆਂ ਲਹੂ ਵਾਲੀਆਂ ਭੇਟਾਂ ਨਹੀਂ ਡੋਲ੍ਹਾਂਗਾ, ਅਤੇ ਨਾ ਆਪਣੇ ਬੁੱਲ੍ਹਾਂ ਉੱਤੇ ਉਨ੍ਹਾਂ ਦੇਵਤਿਆਂ ਦਾ ਨਾਮ ਲਿਆਵਾਂਗਾ।