Bible Language

Psalms 17:14 (NCV) New Century Version

Versions

PAV   ਫਾਨੀਆਂ ਤੋਂ ਆਪਣੇ ਹੱਥ ਨਾਲ, ਹੇ ਯਹੋਵਾਹ, ਸੰਸਾਰੀ ਫਾਨੀਆਂ ਤੋਂ ਜਿਨ੍ਹਾਂ ਦਾ ਹਿੱਸਾ ਇਸੇ ਜੀਉਣ ਵਿੱਚ ਹੈ, ਅਤੇ ਜਿਨ੍ਹਾਂ ਦਾ ਢਿੱਡ ਤੂੰ ਆਪਣੇ ਭੰਡਾਰੇ ਤੋਂ ਭਰ ਦਿੰਦਾ ਹੈਂ। ਓਹ ਬੱਚਿਆਂ ਨਾਲ ਤ੍ਰਿਪਤ ਹੋ ਜਾਂਦੇ ਅਰ ਆਪਣੇ ਰਹਿੰਦੇ ਮਾਲ ਨੂੰ ਆਪਣੀਆਂ ਬਾਲ ਬੱਚਿਆਂ ਲਈ ਛੱਡ ਜਾਂਦੇ ਹਨ।
IRVPA   ਮਨੁੱਖਾਂ ਤੋਂ ਆਪਣੇ ਹੱਥ ਨਾਲ, ਹੇ ਯਹੋਵਾਹ, ਸੰਸਾਰੀ ਮਨੁੱਖਾਂ ਤੋਂ ਜਿਨ੍ਹਾਂ ਦਾ ਹਿੱਸਾ ਇਸੇ ਜਿਉਣ ਵਿੱਚ ਹੈ, ਅਤੇ ਜਿਨ੍ਹਾਂ ਦਾ ਢਿੱਡ ਤੂੰ ਆਪਣੇ ਭੰਡਾਰ ਤੋਂ ਭਰ ਦਿੰਦਾ ਹੈਂ। ਉਹ ਬੱਚਿਆਂ ਨਾਲ ਸੰਤੁਸ਼ਟ ਹੋ ਜਾਂਦੇ ਅਤੇ ਆਪਣੇ ਰਹਿੰਦੇ ਮਾਲ ਨੂੰ ਆਪਣਿਆਂ ਬਾਲ-ਬੱਚਿਆਂ ਲਈ ਛੱਡ ਜਾਂਦੇ ਹਨ।