Bible Language

Psalms 21:9 (NCV) New Century Version

Versions

PAV   ਤੂੰ ਆਪਣੀ ਹਜ਼ੂਰੀ ਦੇ ਵੇਲੇ, ਜਾਣੀਦਾ, ਉਨ੍ਹਾਂ ਨੂੰ ਅੱਗ ਦੇ ਤੰਦੂਰ ਵਿੱਚ ਪਾਵੇਂਗਾ, ਯਹੋਵਾਹ ਉਨ੍ਹਾਂ ਨੂੰ ਆਪਣੇ ਕ੍ਰੋਧ ਦੇ ਨਾਲ ਨਿਗਲ ਜਾਵੇਗਾ, ਅਤੇ ਅੱਗ ਉਨ੍ਹਾਂ ਨੂੰ ਭੱਖ ਲਵੇਗੀ।
IRVPA   ਤੂੰ ਆਪਣੀ ਹਜ਼ੂਰੀ ਦੇ ਵੇਲੇ, ਉਨ੍ਹਾਂ ਨੂੰ ਅੱਗ ਦੇ ਤੰਦੂਰ ਵਿੱਚ ਪਾਵੇਂਗਾ, ਯਹੋਵਾਹ ਉਨ੍ਹਾਂ ਨੂੰ ਆਪਣੇ ਕ੍ਰੋਧ ਦੇ ਨਾਲ ਨਿਗਲ ਜਾਵੇਗਾ, ਅਤੇ ਅੱਗ ਉਨ੍ਹਾਂ ਨੂੰ ਭਸਮ ਕਰ ਦੇਵੇਗੀ।