Bible Language

Psalms 42:11 (NCV) New Century Version

Versions

PAV   ਹੇ ਮੇਰੇ ਜੀ, ਤੂੰ ਕਿਉਂ ਝੁਕਿਆ ਹੋਇਆ ਹੈਂ, ਅਤੇ ਮੇਰੇ ਵਿੱਚ ਵਿਆਕੁਲ ਹੈਂॽ ਪਰਮੇਸ਼ੁਰ ਉੱਤੇ ਆਸ਼ਾ ਰੱਖ! ਮੈਂ ਤਾਂ ਉਸ ਦਾ ਫੇਰ ਧੰਨਵਾਦ ਕਰਾਂਗਾ, ਜਿਹੜਾ ਮੇਰੇ ਮੁਖੜੇ ਦਾ ਬਚਾਓ ਅਰ ਮੇਰਾ ਪਰਮੇਸ਼ੁਰ ਹੈ।।
IRVPA   ਹੇ ਮੇਰੇ ਜੀਅ, ਤੂੰ ਕਿਉਂ ਝੁਕਿਆ ਹੋਇਆ ਹੈਂ, ਅਤੇ ਮੇਰੇ ਵਿੱਚ ਕਿਉਂ ਪਰੇਸ਼ਾਨ ਹੈਂ? ਪਰਮੇਸ਼ੁਰ ਉੱਤੇ ਆਸ ਰੱਖ! ਮੈਂ ਤਾਂ ਉਸ ਦਾ ਫੇਰ ਧੰਨਵਾਦ ਕਰਾਂਗਾ, ਜਿਹੜਾ ਮੇਰੇ ਮੁੱਖੜੇ ਦਾ ਬਚਾਓ ਅਤੇ ਮੇਰਾ ਪਰਮੇਸ਼ੁਰ ਹੈ। PE