Bible Language

Psalms 68:16 (NCV) New Century Version

Versions

PAV   ਹੇ ਚੋਟੀਆਂ ਦੇ ਪਹਾੜੋ, ਤੁਸੀਂ ਉਸ ਪਹਾੜ ਵੱਲ ਜਿਸ ਨੂੰ ਪਰਮੇਸ਼ੁਰ ਨੇ ਵੱਸਣ ਲਈ ਪਸੰਦ ਕੀਤਾ ਹੈ ਕਿਉਂ ਈਰਖਾ ਨਾਲ ਤੱਕਦੇ ਹੋॽ ਯਹੋਵਾਹ ਸਦਾ ਤੀਕੁਰ ਉਸ ਵਿੱਚ ਵੱਸੇਗਾ।
IRVPA   ਹੇ ਚੋਟੀਆਂ ਦੇ ਪਰਬਤੋਂ ਤੁਸੀਂ ਉਸ ਪਰਬਤ ਵੱਲ ਜਿਸ ਨੂੰ ਪਰਮੇਸ਼ੁਰ ਨੇ ਵੱਸਣ ਲਈ ਪਸੰਦ ਕੀਤਾ ਹੈ ਕਿਉਂ ਈਰਖਾ ਨਾਲ ਤੱਕਦੇ ਹੋ? ਯਹੋਵਾਹ ਸਦਾ ਤੱਕ ਉਸ ਵਿੱਚ ਵੱਸੇਗਾ।